ਤਾਜ਼ਾ ਖਬਰਾਂ


ਨਿਪਾਲ : ਲਾਈਟਾਂ ਵਿਚ ਤਕਨੀਕੀ ਖਰਾਬੀ ਆਉਣ ਕਾਰਨ ਰੋਕ ਦਿੱਤੀ ਗਈ ਉਡਾਣਾਂ ਦੀ ਆਵਾਜਾਈ
. . .  8 minutes ago
ਤ੍ਰਿਭੁਵਨ (ਨਿਪਾਲ), 8 ਨਵੰਬਰ - ਹਵਾਈ ਅੱਡੇ ਦੇ ਅਧਿਕਾਰੀਆਂ ਦੇ ਅਨੁਸਾਰ, ਪਾਲ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਰਨਵੇਅ ਦੇ ਨਾਲ ਲਾਈਟਾਂ ਵਿਚ ਤਕਨੀਕੀ ਖਰਾਬੀ ਆਉਣ ਕਾਰਨ ਸਾਰੀਆਂ ਉਡਾਣਾਂ ਦੀ ਆਵਾਜਾਈ ਰੋਕ ਦਿੱਤੀ
ਸੁਪਰੀਮ ਕੋਰਟ ਨੇ 80,000 ਤੋਂ ਵੱਧ ਫ਼ੈਸਲਿਆਂ ਦਾ 18 ਭਾਰਤੀ ਭਾਸ਼ਾਵਾਂ ਵਿਚ ਅਨੁਵਾਦ ਕਰਨ ਦੀ ਕੀਤੀ ਹੈ ਪਹਿਲ - ਪ੍ਰਧਾਨ ਮੰਤਰੀ ਮੋਦੀ
. . .  48 minutes ago
ਨਵੀਂ ਦਿੱਲੀ, 8 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ,, "ਕਾਨੂੰਨੀ ਸਹਾਇਤਾ ਦਾ ਇਕ ਹੋਰ ਪਹਿਲੂ ਹੈ ਜਿਸ ਬਾਰੇ ਮੈਂ ਅਕਸਰ ਚਰਚਾ ਕਰਦਾ ਹਾਂ: ਨਿਆਂ ਦੀ ਭਾਸ਼ਾ ਅਜਿਹੀ ਹੋਣੀ ਚਾਹੀਦੀ ਹੈ, ਜਿਸਨੂੰ ਮੰਗਣ ਵਾਲਾ...
ਸੱਤਾ ਵਿਚ ਤਬਦੀਲੀ ਚਾਹੁੰਦੇ ਹਨ ਤਰਨਤਾਰਨ ਦੇ ਲੋਕ - ਰੇਖਾ ਗੁਪਤਾ
. . .  46 minutes ago
ਤਰਨਤਾਰਨ, 8 ਨਵੰਬਰ - ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ 'ਤੇ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ, "...ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਭ੍ਰਿਸ਼ਟਾਚਾਰ ਦੀ ਇਹ ਗਾਥਾ ਖਤਮ ਹੋਵੇ। ਪੰਜਾਬ ਦੇ ਦੁੱਖਾਂ ਦਾ ਅੰਤ ਹੋਣਾ ਚਾਹੀਦਾ ਹੈ। ਆਮ ਆਦਮੀ ਪਾਰਟੀ...
ਔਰਤਾਂ ਅਤੇ ਬਜ਼ੁਰਗਾਂ ਸਮੇਤ ਕਮਜ਼ੋਰ ਸਮੂਹਾਂ ਵਿਚ ਕਾਨੂੰਨੀ ਜਾਗਰੂਕਤਾ ਵਧਾਉਣਾ ਸਾਡੀ ਤਰਜੀਹ - ਪ੍ਰਧਾਨ ਮੰਤਰੀ ਮੋਦੀ
. . .  48 minutes ago
ਨਵੀਂ ਦਿੱਲੀ, 8 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ਕਾਨੂੰਨੀ ਸਹਾਇਤਾ ਇਹ ਯਕੀਨੀ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ ਕਿ ਨਿਆਂ ਸਾਰਿਆਂ ਲਈ ਪਹੁੰਚਯੋਗ ਹੋਵੇ। ਮੈਂ ਸੰਤੁਸ਼ਟ ਹਾਂ ਕਿ ਅੱਜ, ਲੋਕ ਅਦਾਲਤਾਂ...
 
ਪ੍ਰਧਾਨ ਮੰਤਰੀ ਨਰਿੰਦਰ ਮੋਦੀ 11-12 ਨਵੰਬਰ 2025 ਨੂੰ ਕਰਨਗੇ ਭੂਟਾਨ ਦਾ ਸਰਕਾਰੀ ਦੌਰਾ
. . .  50 minutes ago
ਨਵੀਂ ਦਿੱਲੀ, 8 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 11-12 ਨਵੰਬਰ 2025 ਨੂੰ ਭੂਟਾਨ ਦਾ ਸਰਕਾਰੀ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਇਸ ਦੌਰੇ ਦਾ ਮਕਸਦ ਦੋਵਾਂ ਦੇਸ਼ਾਂ...
ਟੂਰਨਾਮੈਂਟ ’ਚ ਖੇਡਦੇ ਸਮੇਂ ਦਿਲ ਦਾ ਦੌਰਾ ਪੈ ਜਾਣ ਕਾਰਨ ਉੱਘੇ ਕਬੱਡੀ ਖਿਡਾਰੀ ਬਿੱਟੂ ਬਲਿਆਲ ਦੀ ਮੌਤ
. . .  about 2 hours ago
ਭਵਾਨੀਗੜ (ਸੰਗਰੂਰ), 8 ਨਵੰਬਰ (ਲਖਵਿੰਦਰ ਪਾਲ ਗਰਗ) - ਪਿੰਡ ਬਲਿਆਲ ਦੇ ਉੱਘੇ ਕਬੱਡੀ ਖਿਡਾਰੀ ਬਿੱਟੂ ਬਲਿਆਲ ਦੀ ਕਬੱਡੀ ਟੂਰਨਾਮੈਂਟ ’ਚ ਖੇਡਦੇ ਸਮੇਂ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ। ਇਸ ਘਟਨਾ...
ਬੀ.ਐਸ.ਐਫ. ਜਵਾਨ ਦੀ ਡਿਊਟੀ ਦੌਰਾਨ ਮੋਹਾਲੀ ਲੱਖਨੋਰ ਕੈਂਪ ’ਚ ਹੋਈ ਮੌਤ, ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ
. . .  about 2 hours ago
ਫ਼ਤਹਿਗੜ੍ਹ ਚੂੜੀਆਂ­ (ਬਟਾਲਾ) 8 ਨਵੰਬਰ (ਐਮਐਸਫੁੱਲ) - ਬੀ.ਐਸ.ਐਫ. ਦੇ ਜਵਾਨ ਜਤਿੰਦਰ ਸਿੰਘ ਦੀ ਡਿਊਟੀ ਦੌਰਾਨ ਲੱਖਨੋਰ ਕੈਂਪ ਸੈਕਟਰ 91 ਐਸਏਐਸ ਨਗਰ ਵਿਖੇ ਮੌਤ ਹੋਣ ਦੀ ਖ਼ਬਰ...
ਪੰਜਾਬ ਯੂਨੀਵਰਸਿਟੀ ਵਿਚ 10 ਅਤੇ 11 ਨਵੰਬਰ ਨੂੰ ਛੁੱਟੀ ਦਾ ਐਲਾਨ
. . .  about 2 hours ago
ਚੰਡੀਗੜ੍ਹ, 8 ਨਵੰਬਰ (ਰਜਿੰਦਰ ਮਾਰਕੰਡਾ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਾਈਸ ਚਾਂਸਲਰ ਨੇ 10 ਅਤੇ 11 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਵਿਚ ਛੁੱਟੀ ਦਾ ਐਲਾਨ ਕੀਤਾ...
ਸੈਨੇਟ ਚੋਣਾਂ ਦਾ ਸ਼ਡਿਊਲ ਸੋਮਵਾਰ ਤੱਕ ਚਾਂਸਲਰ ਦੀ ਪ੍ਰਵਾਨਗੀ ਲਈ ਭੇਜਿਆ ਜਾਵੇਗਾ - ਵੀ.ਸੀ. ਪੰਜਾਬ ਯੂਨੀਵਰਸਿਟੀ
. . .  about 3 hours ago
ਚੰਡੀਗੜ੍ਹ, 8 ਨਵੰਬਰ (ਰਜਿੰਦਰ ਮਾਰਕੰਡਾ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਾਈਸ ਚਾਂਸਲਰ ਦਾ ਕਹਿਣਾ ਹੈ ਕਿ ਕਿ ਸੈਨੇਟ ਚੋਣਾਂ ਦਾ ਸ਼ਡਿਊਲ ਸੋਮਵਾਰ ਤੱਕ ਚਾਂਸਲਰ ਦੀ ਪ੍ਰਵਾਨਗੀ ਲਈ ਭੇਜਿਆ...
ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ ਟਰੇਨ ਦਾ ਦਿੱਲੀ ਪਹੁੰਚਣ 'ਤੇ ਸਵਾਗਤ
. . .  about 2 hours ago
ਨਵੀਂ ਦਿੱਲੀ, 8 ਨਵੰਬਰ - ਮੋਦੀ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਨਵੀ ਸੌਗਾਤ ਦਿੰਦੇ ਹੋਏ 4 ਨਵੀਆਂ ਵੰਦੇ ਭਾਰਤ ਰੇਲਗੱਡੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਤਹਿਤ ਫ਼ਿਰੋਜ਼ਪੁਰ ਤੋਂ ਦਿੱਲੀ ਲਈ ਵੀ ਵੰਦੇ ਭਾਰਤ...
ਮੀਂਹ ਕਾਰਨ ਭਾਰਤ-ਆਸਟ੍ਰੇਲੀਆ 5ਵਾਂ ਟੀ-20 ਰੱਦ, ਭਾਰਤ ਨੇ 2-1 ਨਾਲ ਜਿੱਤੀ ਲੜੀ
. . .  about 2 hours ago
ਬ੍ਰਿਸਬੇਨ, 8 ਅਕਤੂਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਬ੍ਰਿਸਬੇਨ ਵਿਖੇ ਖੇਡਿਆ ਜਾ ਰਿਹਾ 5ਵਾਂ ਟੀ-20 ਮੈਚ ਮੀਂਹ ਕਾਰਨ ਰੱਦ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤ ਨੇ 5 ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ ਹੈ। ਮੀਂਹ...
ਭਾਰਤ-ਆਸਟ੍ਰੇਲੀਆ 5ਵਾਂ ਟੀ-20 : ਮੀਂਹ ਕਾਰਨ ਰੁਕੀ ਖੇਡ, 4.5 ਓਵਰਾਂ 'ਚ ਭਾਰਤ 52/0
. . .  about 2 hours ago
ਚੋਣ ਕਮਿਸ਼ਨ ਵਲੋਂ ਐਸ.ਐਸ.ਪੀ. ਤਰਨਤਾਰਨ ਰਵਜੋਤ ਕੌਰ ਗਰੇਵਾਲ ਸਸਪੈਂਡ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਸੁਪਰੀਮ ਕੋਰਟ ਵਿਖੇ ਇਕ ਕਾਨਫ਼ਰੰਸ ਨੂੰ ਸੰਬੋਧਨ
. . .  about 4 hours ago
ਫਿਲੌਰ 'ਚ ਇਕ ਬਾਰ ਫਿਰ ਹੋਈ ਗੋਲੀਬਾਰੀ, ਦਹਿਸ਼ਤ 'ਚ ਲੋਕ
. . .  about 5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵਾਂ ਤਹਿਸੀਲ ਕੰਪਲੈਕਸ ਬਟਾਲਾ ਕੀਤਾ ਲੋਕ ਅਰਪਣ
. . .  about 5 hours ago
1 ਦਸੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  about 5 hours ago
ਬੱਧਨੀ ਕਲਾਂ ਤੋਂ ਮੌਜੂਦਾ ਕੌਸਲਰ ’ਤੇ ਜਾਨਲੇਵਾ ਹਮਲਾ
. . .  about 6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਥੋੜੀ ਦੇਰ ਤੱਕ ਕਰਨਗੇ ਨਵੇਂ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ
. . .  about 6 hours ago
ਸੜਕ ਹਾਦਸੇ ਵਿਚ ਵਿਦਿਆਰਥੀ ਦੀ ਮੌਤ
. . .  about 6 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਨਫ਼ਰਤ ਪ੍ਰੇਮ ਨਾਲ ਅਤੇ ਗ਼ਲਤਫਹਿਮੀ ਦੂਸਰੇ ਦੇ ਦ੍ਰਿਸ਼ਟੀਕੋਣ ਨੂੰ ਸਮਝਣ ਨਾਲ ਹੀ ਦੂਰ ਹੁੰਦੀ ਹੈ। ਮਹਾਤਮਾ ਬੁੱਧ

Powered by REFLEX