ਅਜੀਤ ਈ-ਪੇਪਰ
ਅਜੀਤ ਈ-ਪੇਪਰ
ਅਜੀਤ ਵੈਬਸਾਈਟ
ਅਜੀਤ ਟੀ ਵੀ
अजीत समाचार
Login
ਰੂਪਨਗਰ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ ਦਿਹਾਤੀ
ਤਰਨ ਤਾਰਨ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਅੰਮ੍ਰਿਤਸਰ
ਜਗਰਾਓਂ.
ਖੰਨਾ / ਸਮਰਾਲਾ
ਲੁਧਿਆਣਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਫਰੀਦਕੋਟ / ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ
ਮਾਨਸਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
ਅਜੀਤ ਮੈਗਜ਼ੀਨ
i
ii
1
2
3
4
5
6
7
8
9
10
11
12
Login
Remember Me
New User ? Subscribe to read this page.
ਤਾਜ਼ਾ ਖਬਰਾਂ
ਪੰਜਾਬ ਸਰਕਾਰ ਨੇ 3 ਆਈ.ਏ.ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ
. . . 13 minutes ago
ਚੰਡੀਗੜ੍ਹ, 7 ਫਰਵਰੀ- ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ 3 ਆਈ.ਏ.ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ...
ਮਲੇਸ਼ੀਆ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੋਇਆ ਭਰਵਾਂ ਸਵਾਗਤ
. . . 2 minutes ago
ਕੁਆਲਾਲੰਪੁਰ, (ਮਲੇਸ਼ੀਆ) 7 ਫਰਵਰੀ (ਏ.ਐਨ.ਆਈ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੋ ਦਿਨਾਂ ਦੌਰੇ ਲਈ ਕੁਆਲਾਲੰਪੁਰ ਪਹੁੰਚਣ 'ਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਸਵਾਗਤ ਕੀਤਾ...
ਵਿਕਸਤ ਭਾਰਤ ਵੱਲ ਵੱਡੀ ਛਾਲ : 500 ਅਰਬ ਡਾਲਰ ਦੇ ਸਮਝੌਤੇ ਲਈ ਅੰਤਰਿਮ ਢਾਂਚੇ 'ਤੇ ਬਣੀ ਸਹਿਮਤੀ
. . . 1 minute ago
ਵਾਸ਼ਿੰਗਟਨ/ਨਵੀਂ ਦਿੱਲੀ, 7 ਫਰਵਰੀ (ਪੀ.ਟੀ.ਆਈ.)-ਭਾਰਤ ਅਤੇ ਅਮਰੀਕਾ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਉਹ ਇਕ ਅੰਤਰਿਮ ਵਪਾਰ ਸਮਝੌਤੇ ਲਈ ਇਕ ਢਾਂਚੇ 'ਤੇ ਪਹੁੰਚ ਗਏ ਹਨ, ਜਿਸ ਦੇ ਤਹਿਤ ਦੋਵੇਂ ਧਿਰਾਂ ਦੋ-ਪੱਖੀ ਵਪਾਰ...
ਅੱਜ ਦਾ ਦਿਨ ਵਿਕਸਤ ਭਾਰਤ ਦੀ ਯਾਤਰਾ ਲਈ ਹੈ ਮਹੱਤਵਪੂਰਨ- ਪੀਯੂਸ਼ ਗੋਇਲ
. . . about 1 hour ago
ਦਿੱਲੀ, 7 ਫਰਵਰੀ - ਕੇਂਦਰੀ ਵਣਜ ਅਤੇ ਉਦਯੋਗ ਮੰਤਰੀ, ਪੀਯੂਸ਼ ਗੋਇਲ ਨੇ ਕਿਹਾ ਕਿ ਅੱਜ 2047 ਤੱਕ ਵਿਕਸਤ ਭਾਰਤ ਵੱਲ ਭਾਰਤ ਦੀ ਯਾਤਰਾ ਵਿਚ ਇਕ ਬਹੁਤ ਮਹੱਤਵਪੂਰਨ ਦਿਨ ਹੈ। ਭਵਿੱਖ ਨੂੰ....
ਸਾਬਕਾ ਫੌਜੀ ਨੂੰ ਇਨਸਾਫ ਲਈ ਲਾਏ ਧਰਨੇ ਵਿਚ ਪੁੱਜੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ
. . . 49 minutes ago
ਅਮਰਕੋਟ,7 ਫਰਵਰੀ (ਭੱਟੀ)-ਪਿੰਡ ਚੀਮਾ ਖੁਰਦ ਵਿਖੇ ਕਤਲ ਹੋਏ ਸਾਬਕਾ ਫੌਜੀ ਗੁਰਭੇਜ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਥਾਣਾ ਵਲਟੋਹਾ ਅੱਗੇ ਲਾਏ ਧਰਨੇ ਵਿਚ ਸ਼ਮੂਲੀਅਤ...
ਜਲੰਧਰ ਚ 'ਆਪ' ਨੇਤਾ ਦੇ ਕਤਲ ਮਾਮਲੇ ’ਚ ਗੈਂਗਸਟਰ ਜੋਗਾ ਫੋਲੜੀਵਾਲ ਸਣੇ 2 ਵਿਰੁੱਧ ਪਰਚਾ
. . . about 1 hour ago
ਚੰਡੀਗੜ੍ਹ, 7 ਫਰਵਰੀ (ਪੀ.ਟੀ.ਆਈ.)-ਜਲੰਧਰ ’ਚ ਸ਼ੁੱਕਰਵਾਰ ਨੂੰ 'ਆਪ' ਨੇਤਾ ਲੱਕੀ ਓਬਰਾਏ ਦੇ ਦਿਨ-ਦਿਹਾੜੇ ਕਤਲ ਮਾਮਲੇ ’ਚ ਇਕ ਵਿਦੇਸ਼ੀ ਗੈਂਗਸਟਰ ਸਮੇਤ ਦੋ ਵਿਅਕਤੀਆਂ ਵਿਰੁੱਧ ਮਾਮਲਾ...
‘ਆਪ’ ਨੂੰ ਲੱਕੀ ਓਬਰਾਏ ਦੀ ਹੋਵੇਗੀ ਕਮੀ ਮਹਿਸੂਸ- ਮਹਿੰਦਰ ਭਗਤ
. . . about 2 hours ago
ਜਲੰਧਰ, 7 ਫਰਵਰੀ (ਦਵਿੰਦਰ)- 'ਆਪ' ਨੇਤਾ ਸਤਵਿੰਦਰ ਪਾਲ ਸਿੰਘ ਓਬਰਾਏ ਉਰਫ ਲੱਕੀ ਓਬਰਾਏ ਦੀ ਮ੍ਰਿਤਕ ਦੇਹ ਸ਼ਮਸ਼ਾਨਘਾਟ ਲਿਆਂਦੀ ਗਈ। ਲੱਕੀ ਓਬਰਾਏ ਦਾ ਸਸਕਾਰ ਜਲਦੀ ਹੀ...
ਕਮਲ ਭਾਬੀ ਕਤਲਕਾਂਡ 'ਚ ਲੋੜੀਂਦੇ ਰਣਜੀਤ ਸਿੰਘ ਨੂੰ ਬਠਿੰਡਾ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ
. . . about 2 hours ago
ਬਠਿੰਡਾ, 7 ਫਰਵਰੀ (ਸੱਤਪਾਲ ਸਿੰਘ ਸਿਵੀਆਂ)- ਸੋਸ਼ਲ ਮੀਡੀਆ ਇੰਨਫਿਲੂਏਂਸਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਕਤਲਕਾਂਡ 'ਚ ਲੋੜੀਂਦੇ ਕਥਿਤ ਦੋਸ਼ੀ ਨੂੰ ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ...
ਮਾਨਸਾ ਵਿਖੇ ਟਰੱਕ ਤੇ ਕਾਰ ਦੀ ਟੱਕਰ 'ਚ ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ
. . . 51 minutes ago
ਸਰਦੂਲਗੜ੍ਹ, 7 ਫਰਵਰੀ (ਜੀ ਐਮ ਅਰੋੜਾ)- ਸ਼ੁੱਕਰਵਾਰ ਦੇਰ ਰਾਤ ਰਾਸ਼ਟਰੀ ਰਾਜਮਾਰਗ 'ਤੇ ਸਰਦੂਲੇਵਾਲਾ ਪਿੰਡ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਦੁਖਦਾਈ ਮੌਤ...
ਭਾਰਤ ਅਤੇ ਅਮਰੀਕਾ ਵਿਚਕਾਰ ਅੰਤਰਿਮ ਵਪਾਰ ਸਮਝੌਤਾ ਆਪਸੀ ਰਿਸ਼ਤਿਆਂ ਨੂੰ ਕਰੇਗਾ ਹੋਰ ਮਜ਼ਬੂਤ- ਹਰਦੀਪ ਸਿੰਘ ਪੁਰੀ
. . . about 3 hours ago
ਨਵੀਂ ਦਿੱਲੀ, 7 ਫਰਵਰੀ- ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ, ਹਰਦੀਪ ਸਿੰਘ ਪੁਰੀ ਨੇ ਟਵੀਟ ਕਰ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਅੰਤਰਿਮ ਵਪਾਰ ਸਮਝੌਤਾ ਪ੍ਰਧਾਨ ਮੰਤਰੀ ਨਰਿੰਦਰ...
ਜੇਲ੍ਹ ਤੋਂ ਰਿਹਾਅ ਮਗਰੋਂ ਬਿਕਰਮ ਸਿੰਘ ਮਜੀਠੀਆ ਪਹਿਲੀ ਵਾਰ ਮੁਹਾਲੀ ਅਦਾਲਤ ਵਿਚ ਪੇਸ਼
. . . about 4 hours ago
ਐੱਸ. ਏ. ਐੱਸ. ਨਗਰ, 7 ਫਰਵਰੀ (ਕਪਿਲ ਵਧਵਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ਤੋਂ ਰਿਹਾਈ ਮਗਰੋਂ ਬਿਕਰਮ ਸਿੰਘ ਮਜੀਠੀਆ ਅੱਜ ਪਹਿਲੀ ਵਾਰ ਮੁਹਾਲੀ...
ਤਿੰਨ ਡਾਕਟਰਾਂ ਦੇ ਪੈਨਲ ਨੇ ਲੱਕੀ ਦੇ ਸਰੀਰ ਵਿਚੋਂ ਪੰਜ ਗੋਲੀਆਂ ਕੱਢੀਆਂ, ਸਹਾਇਕ ਕਤਲ ਤੋਂ ਬਾਅਦ ਗਾਇਬ
. . . about 4 hours ago
ਜਲੰਧਰ, 7 ਫ਼ਰਵਰੀ (ਦਵਿੰਦਰ)- ਪੁਲਿਸ ਕੱਲ੍ਹ ਜਲੰਧਰ ਵਿਚ ਲੱਕੀ ਓਬਰਾਏ ਦੇ ਹੋਏ ਕਤਲ ਦੀ ਹਰ ਪਹਿਲੂ ਤੋਂਜਾਂਚ ਕਰ ਰਹੀ ਹੈ। ਲੱਕੀ ਓਬਰਾਏ ਦੀ ਮੌਤ ਤੋਂ ਬਾਰਾਂ ਘੰਟੇ ਬਾਅਦ ਸਿਵਲ ਹਸਪਤਾਲ....
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਵਾਲਾ ਬਰਨਾਲਾ ਦਾ ਗੁਰਜੰਟ ਸਿੰਘ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . . about 5 hours ago
ਮਲੇਸ਼ੀਆ ਦੇ ਦੋ ਦਿਨਾਂ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . . about 5 hours ago
ਬੀ. ਐਸ. ਐਫ਼. ਵਲੋਂ ਸਰਹੱਦੀ ਖੇਤਰ ’ਚੋਂ ਡਰੋਨ ਤੇ ਹੈਰੋਇਨ ਬਰਾਮਦ
. . . 1 minute ago
ਬੀਤ ਇਲਾਕੇ ਦੇ ਪਿੰਡ ਮੈਹਿੰਦਵਾਣੀ ਗੁੱਜਰਾਂ ਵਿਚ ਮਹਿਲਾ ਦੀ ਗੋਲੀਆਂ ਮਾਰ ਕੇ ਹੱਤਿਆ
. . . about 6 hours ago
ਲੱਕੀ ਓਬਰਾਏ ਕਤਲ ਮਾਮਲਾ: ਐਫ.ਆਈ.ਆਰ. ਦੀ ਕਾਪੀ ਆਈ ਸਾਹਮਣੇ
. . . about 6 hours ago
ਉੱਤਰ ਪ੍ਰਦੇਸ਼: ਤੇਜ਼ ਰਫ਼ਤਾਰ ਕੰਟੇਨਰ ਨੇ ਦਰੜੇ 15 ਲੋਕ, ਛੇ ਦੀ ਮੌਤ
. . . about 7 hours ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਪਾਣੀ ਦੇ ਖਾਲ ਸੰਬੰਧੀ ਹੋਈ ਲੜਾਈ 'ਚ ਦੋ ਦੀ ਮੌਤ-ਤਿੰਨ ਜ਼ਖਮੀ
. . . about 7 hours ago
⭐ਮਾਣਕ-ਮੋਤੀ⭐
. . . about 7 hours ago
ਹੋਰ ਖ਼ਬਰਾਂ..
Your browser does not support inline frames or is currently configured not to display inline frames.
ਵਿਚਾਰ ਪ੍ਰਵਾਹ: ਮਨੁੱਖ ਦਾ ਅਸਲੀ ਰੂਪ ਸ਼ਾਂਤਮਈ ਹਿਰਦੇ ਵਿਚ ਹੁੰਦਾ ਹੈ, ਅਸ਼ਾਂਤ ਮਨ ਵਿਚ ਨਹੀਂ। ਖਲੀਲ ਜ਼ਿਬਰਾਨ
Please Subscribe / Login to read this page...
ਐਡੀਸ਼ਨ ਚੁਣੋ
ਪੰਨੇ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ ਦਿਹਾਤੀ
ਤਰਨ ਤਾਰਨ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਅੰਮ੍ਰਿਤਸਰ
ਜਗਰਾਓਂ.
ਖੰਨਾ / ਸਮਰਾਲਾ
ਲੁਧਿਆਣਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਫਰੀਦਕੋਟ / ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ
ਮਾਨਸਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
ਅਜੀਤ ਮੈਗਜ਼ੀਨ
Powered by REFLEX